ਜਪ੍ਯ੍ਯਉ ਜਿਨ੍ਹ੍ਹ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥
Audio type:
ਵਾਰੇ ਦੇ ਸ਼ਬਦ
Audio date:
Monday, 19 February 2018
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥
ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥
ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥
ਜਪ੍ਯ੍ਯਉ ਜਿਨ੍ਹ੍ਹ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥"
(ਸਵਈਏ ਮਹਲੇ ਪੰਜਵੇ ਕੇ ੫ ) 1409