ਬਾਜੀਗਰ ਦੀ ਖੇਡ ਜਿਉ ਸਭੁ ਕੂੜੁ ਤਮਾਸਾ॥
Audio type:
ਵਾਰੇ ਦੇ ਸ਼ਬਦ
Audio date:
Monday, 21 May 2018
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"੍ਹਹਰਿ ਚੰਦਉਰੀ ਦੇਖਿ ਕੈ ਕਰਦੇ ਭਰਵਾਸਾ॥
ਥਲ ਵਿਚ ਤਪਨਿ ਭਠੀਆ ਕਿਉ ਲਹੈ ਪਿਆਸਾ॥
ਸੁਹਣੇ ਰਾਜੁ ਕਮਾਈਐ ਕਰਿ ਭੋਗ ਬਿਲਾਸਾ॥
ਛਾਇਆ ਬਿਰਖੁ ਨ ਰਹੈ ਥਿਰੁ ਪੁਜੈ ਕਿਉ ਆਸਾ॥
ਬਾਜੀਗਰ ਦੀ ਖੇਡ ਜਿਉ ਸਭੁ ਕੂੜੁ ਤਮਾਸਾ॥
ਰਲੈ ਜੁ ਸੰਗਤਿ ਮੀਣਿਆ ਉਠਿ ਚਲੈ ਨਿਰਾਸਾ ॥੭॥"
(ਵਾਰ ਭਾਈ ਗੁਰਦਾਸ ਜੀ) ਵਾਰ 36 ਪੌੜੀ 7