"ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥(ਆਸਾ ਮਹਲਾ ੪ ॥)