Sri Bhaini Sahib

Official website of central religious place for Namdhari Sect
RiseSet
05:42am07:03pm

13-06-2018


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg




Today Aasa Di Vaar was sung by Sarmukh Singh & Sham Singh.

ਇਹ 03:51 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਹਰਿ ਸੰਗਿ ਰਾਤੇ ਭਾਹਿ ਨ ਜਲੈ ॥
ਹਰਿ ਸੰਗਿ ਰਾਤੇ ਮਾਇਆ ਨਹੀ ਛਲੈ ॥
ਹਰਿ ਸੰਗਿ ਰਾਤੇ ਨਹੀ ਡੂਬੈ ਜਲਾ ॥
ਹਰਿ ਸੰਗਿ ਰਾਤੇ ਸੁਫਲ ਫਲਾ ॥੧॥
ਸਭ ਭੈ ਮਿਟਹਿ ਤੁਮਾਰੈ ਨਾਇ ॥
ਭੇਟਤ ਸੰਗਿ ਹਰਿ ਹਰਿ ਗੁਨ ਗਾਇ ॥ ਰਹਾਉ ॥
ਹਰਿ ਸੰਗਿ ਰਾਤੇ ਮਿਟੈ ਸਭ ਚਿੰਤਾ ॥
ਹਰਿ ਸਿਉ ਸੋ ਰਚੈ ਜਿਸੁ ਸਾਧ ਕਾ ਮੰਤਾ ॥
ਹਰਿ ਸੰਗਿ ਰਾਤੇ ਜਮ ਕੀ ਨਹੀ ਤ੍ਰਾਸ ॥
ਹਰਿ ਸੰਗਿ ਰਾਤੇ ਪੂਰਨ ਆਸ ॥੨॥
ਹਰਿ ਸੰਗਿ ਰਾਤੇ ਦੂਖੁ ਨ ਲਾਗੈ ॥
ਹਰਿ ਸੰਗਿ ਰਾਤਾ ਅਨਦਿਨੁ ਜਾਗੈ ॥
ਹਰਿ ਸੰਗਿ ਰਾਤਾ ਸਹਜ ਘਰਿ ਵਸੈ ॥
ਹਰਿ ਸੰਗਿ ਰਾਤੇ ਭ੍ਰਮੁ ਭਉ ਨਸੈ ॥੩॥
ਹਰਿ ਸੰਗਿ ਰਾਤੇ ਮਤਿ ਊਤਮ ਹੋਇ ॥
ਹਰਿ ਸੰਗਿ ਰਾਤੇ ਨਿਰਮਲ ਸੋਇ ॥
ਕਹੁ ਨਾਨਕ ਤਿਨ ਕਉ ਬਲਿ ਜਾਈ ॥
ਜਿਨ ਕਉ ਪ੍ਰਭੁ ਮੇਰਾ ਬਿਸਰਤ ਨਾਹੀ ॥੪॥੧੦੯॥"
 
ਤੇ
 
"ਗੁਰੁ ਸੇਵੇ ਸੋ ਠਾਕੁਰ ਜਾਨੈ ॥ ਦੂਖੁ ਮਿਟੈ ਸਚੁ ਸਬਦਿ ਪਛਾਨੈ ॥੧॥
ਰਾਮੁ ਜਪਹੁ ਮੇਰੀ ਸਖੀ ਸਖੈਨੀ ॥ ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥੧॥ ਰਹਾਉ ॥ 
ਬੰਧਨ ਮਾਤ ਪਿਤਾ ਸੰਸਾਰਿ ॥ ਬੰਧਨ ਸੁਤ ਕੰਨਿਆ ਅਰੁ ਨਾਰਿ ॥੨॥ 
ਬੰਧਨ ਕਰਮ ਧਰਮ ਹਉ ਕੀਆ ॥ ਬੰਧਨ ਪੁਤੁ ਕਲਤੁ ਮਨਿ ਬੀਆ ॥੩॥ 
ਬੰਧਨ ਕਿਰਖੀ ਕਰਹਿ ਕਿਰਸਾਨ ॥ ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨ ॥੪॥ 
ਬੰਧਨ ਸਉਦਾ ਅਣਵੀਚਾਰੀ ॥ ਤਿਪਤਿ ਨਾਹੀ ਮਾਇਆ ਮੋਹ ਪਸਾਰੀ ॥੫॥ 
ਬੰਧਨ ਸਾਹ ਸੰਚਹਿ ਧਨੁ ਜਾਇ ॥ ਬਿਨੁ ਹਰਿ ਭਗਤਿ ਨ ਪਵਈ ਥਾਇ ॥੬॥ 
ਬੰਧਨ ਬੇਦੁ ਬਾਦੁ ਅਹੰਕਾਰ ॥ ਬੰਧਨਿ ਬਿਨਸੈ ਮੋਹ ਵਿਕਾਰ ॥੭॥ 
ਨਾਨਕ ਰਾਮ ਨਾਮ ਸਰਣਾਈ ॥ ਸਤਿਗੁਰਿ ਰਾਖੇ ਬੰਧੁ ਨ ਪਾਈ ॥੮॥੧੦॥"
 
ਤੇ
 
"ਰੋਗਨ ਤੇ ਅਰ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥
ਸਤ੍ਰੁ ਅਨੇਕ ਚਲਾਵਤ ਘਾਵ ਤਊ ਤਨ ਏਕ ਨ ਲਾਗਨ ਪਾਵੈ ॥
ਰਾਖਤ ਹੈ ਅਪਨੋ ਕਰ ਦੈ ਕਰ ਪਾਪ ਸੰਬੂਹ  ਭੇਟਨ ਪਾਵੈ ॥
ਔਰ ਕੀ ਬਾਤ ਕਹਾ ਕਹ ਤੋ ਸੋ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥"
(ਤ੍ਵਪ੍ਰਸਾਦਿ ਸ੍ਵਯੈ )