ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥
Audio type:
ਸ਼ਬਦ ਕੀਰਤਨ
Audio date:
Friday, 29 June 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਹਸਤ ਖੇਲਤ ਤੇਰੇ ਦੇਹੁਰੇ ਆਇਆ ॥
ਭਗਤਿ ਕਰਤ ਨਾਮਾ ਪਕਰਿ ਉਠਾਇਆ ॥੧॥
ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥
ਛੀਪੇ ਕੇ ਜਨਮਿ ਕਾਹੇ ਕਉ ਆਇਆ ॥੧॥ ਰਹਾਉ ॥
ਲੈ ਕਮਲੀ ਚਲਿਓ ਪਲਟਾਇ ॥
ਦੇਹੁਰੈ ਪਾਛੈ ਬੈਠਾ ਜਾਇ ॥੨॥
ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥
ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥"