ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 27 July 2018
Performance lead by:
ਰਾਗੀ ਸਤਨਾਮ ਸਿੰਘ ਜੀ
Details:
"ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥
ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥
ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥
ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥
ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥
ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥"
(ਬਿਲਾਵਲੁ ਮਹਲਾ ੫ ॥)