ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥ (ਸਲੋਕ ਭਗਤ ਕਬੀਰ ਜੀਉ ਕੇ ) 1377