ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥
Audio type:
ਵਾਰੇ ਦੇ ਸ਼ਬਦ
Audio date:
Tuesday, 25 September 2018
Performance lead by:
ਮਾਸਟਰ ਦਰਸ਼ਨ ਸਿੰਘ ਜੀ
Performers:
ਰਾਗੀ ਬਲਵੰਤ ਸਿੰਘ ਜੀ
Details:
"ਹਜ ਹਮਾਰੀ ਗੋਮਤੀ ਤੀਰ ॥
ਜਹਾ ਬਸਹਿ ਪੀਤੰਬਰ ਪੀਰ ॥੧॥
ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥
ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥
ਨਾਰਦ ਸਾਰਦ ਕਰਹਿ ਖਵਾਸੀ ॥
ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥
ਕੰਠੇ ਮਾਲਾ ਜਿਹਵਾ ਰਾਮੁ ॥
ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥
ਕਹਤ ਕਬੀਰ ਰਾਮ ਗੁਨ ਗਾਵਉ ॥
ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥"