ਮਾਈ ਮਾਇਆ ਛਲੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 3 October 2018
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਮਾਈ ਮਾਇਆ ਛਲੁ ॥
ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥ ਰਹਾਉ ॥
ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥
ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮ ਫਲੁ ॥੧॥
ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥
ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥੨॥੭॥੨੬॥"
(ਟੋਡੀ ਮਹਲਾ ੫ ॥) 717-5