ਸਲੋਕ ਮਃ ੫ ॥ਤੈਡੀ ਬੰਦਸਿ ਮੈ ਕੋਇ ਨ ਡਿਠਾ ਤੂ ਨਾਨਕ ਮਨਿ ਭਾਣਾ ॥ਘੋਲਿ ਘੁਮਾਈ ਤਿਸੁ ਮਿਤ੍ਰ ਵਿਚੋਲੇ ਜੈ ਮਿਲਿ ਕੰਤੁ ਪਛਾਣਾ ॥੧॥