"ਤੁਮ ਹੋ ਸਭ ਰਾਜਨ ਕੇ ਰਾਜਾ ॥ਆਪੇ ਆਪੁ ਗਰੀਬ ਨਿਵਾਜਾ ॥ਦਾਸ ਜਾਨ ਕਰਿ ਕ੍ਰਿਪਾ ਕਰਹੁ ਮੁਹਿ ॥ਹਾਰ ਪਰਾ ਮੈ ਆਨ ਦ੍ਵਾਰ ਤੁਹਿ ॥੪੩੮॥"(ਚੌਪਈ ॥)(ਸ੍ਰੀ ਦਸਮ ਗ੍ਰੰਥ ਸਾਹਿਬ )