ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥