ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 5 January 2019
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਪਿਆਰਾ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥
ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥
ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥
ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥
ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥"