ਜਾਗਤ ਜੋਤ ਜਪੈ ਨਿਸ ਬਾਸੁਰ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 18 January 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਜਾਗਤ ਜੋਤ ਜਪੈ ਨਿਸ ਬਾਸੁਰ
ਏਕ ਬਿਨਾ ਮਨ ਨੈਕ ਨ ਆਨੈ॥
ਪੂਰਨ ਪ੍ਰੇਮ ਪ੍ਰਤੀਤ ਸਜੈ
ਬ੍ਰਤ ਗੋਰ ਮੜੀ ਮਟ ਭੂਲ ਨ ਮਾਨੈ॥
ਤੀਰਥ ਦਾਨ ਦਇਆ ਤਪ ਸੰਜਮ
ਏਕ ਬਿਨਾ ਨਹ ਏਕ ਪਛਾਨੈਂ॥
ਪੂਰਨ ਜੋਤ ਜਗੈ ਘਟ ਮੈ
ਤਬ ਖਾਲਸ ਤਾਹਿ ਨਖਾਲਸ ਜਾਨੈ॥"