ਤੂੰ ਹੈ ਬੇਪਰਵਾਹ ਕੁਦਾਰਤਾਂ ਤੇਰੀਆਂ"
Audio type:
ਵਾਰੇ ਦੇ ਸ਼ਬਦ
Audio date:
Monday, 25 February 2019
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਤੂੰ ਹੈ ਬੇਪਰਵਾਹ ਕੁਦਾਰਤਾਂ ਤੇਰੀਆਂ"
"ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥
ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ ॥
ਨਦੀਆ ਵਿਚਿ ਟਿਬੇ ਦੇਖਾਲੇ ਥਲੀ ਕਰੇ ਅਸਗਾਹ ॥
ਕੀੜਾ ਥਾਪਿ ਦੇਇ ਪਾਤਿਸਾਹੀ ਲਸਕਰ ਕਰੇ ਸੁਆਹ ॥
ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾ ਕਿ ਅਸਾਹ ॥
ਨਾਨਕ ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ ॥੧॥"
(ਸਲੋਕੁ ਮ ੧ ॥ )(ਵਾਰ ਮਾਝ ਕੀ ਤਥਾ ਸਲੋਕ ਮਹਲਾ ੧ ) 144