ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 17 March 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਹਸਤ ਖੇਲਤ ਤੇਰੇ ਦੇਹੁਰੇ ਆਇਆ ॥
ਭਗਤਿ ਕਰਤ ਨਾਮਾ ਪਕਰਿ ਉਠਾਇਆ ॥੧॥
ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥
ਛੀਪੇ ਕੇ ਜਨਮਿ ਕਾਹੇ ਕਉ ਆਇਆ ॥੧॥ ਰਹਾਉ ॥
ਲੈ ਕਮਲੀ ਚਲਿਓ ਪਲਟਾਇ ॥
ਦੇਹੁਰੈ ਪਾਛੈ ਬੈਠਾ ਜਾਇ ॥੨॥
ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥
ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥