ਮਾਈ ਗੁਰ ਚਰਣੀ ਚਿਤੁ ਲਾਈਐ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 19 April 2019
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਮਾਈ ਗੁਰ ਚਰਣੀ ਚਿਤੁ ਲਾਈਐ ॥
ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥
ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥
ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥
ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥
ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧॥"
(ਦੇਵਗੰਧਾਰੀ ਮਹਲਾ ੫ ਘਰੁ ੨) 528