ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 29 March 2011
Performance lead by:
ਰਾਗੀ ਬਲਵੰਤ ਸਿੰਘ ਜੀ
Details:
ਕਲਿਆਨ ਮਹਲਾ ੫ ॥
ਗੁਨ ਨਾਦ ਧੁਨਿ ਅਨੰਦ ਬੇਦ ॥
ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ ॥੧॥ ਰਹਾਉ ॥
ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪ ਖੰਡਲੀ ॥੧॥
ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ ॥
ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥੨॥੨॥੫॥ (ਕਲਿਆਨੁ ਮਹਲਾ ੫ ॥) 1322