ਜਪੈ ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 20 September 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਜਪੈ ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥
ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥
ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥
ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥"
(ਸਲੋਕ ਮ ੫ ॥)(ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ)(318)