ਕਹੁ ਕਬੀਰ ਇਹ ਕਹੀਐ ਕਾਹਿ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 17 September 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਜੋ ਜਨ ਪਰਮਿਤਿ ਪਰਮਨੁ ਜਾਨਾ ॥
ਬਾਤਨ ਹੀ ਬੈਕੁੰਠ ਸਮਾਨਾ ॥੧॥
ਨਾ ਜਾਨਾ ਬੈਕੁੰਠ ਕਹਾ ਹੀ ॥
ਜਾਨੁ ਜਾਨੁ ਸਭਿ ਕਹਹਿ ਤਹਾ ਹੀ ॥੧॥ ਰਹਾਉ ॥
ਕਹਨ ਕਹਾਵਨ ਨਹ ਪਤੀਅਈ ਹੈ ॥
ਤਉ ਮਨੁ ਮਾਨੈ ਜਾ ਤੇ ਹਉਮੈ ਜਈ ਹੈ ॥੨॥
ਜਬ ਲਗੁ ਮਨਿ ਬੈਕੁੰਠ ਕੀ ਆਸ ॥
ਤਬ ਲਗੁ ਹੋਇ ਨਹੀ ਚਰਨ ਨਿਵਾਸੁ ॥੩॥
ਕਹੁ ਕਬੀਰ ਇਹ ਕਹੀਐ ਕਾਹਿ ॥
ਸਾਧਸੰਗਤਿ ਬੈਕੁੰਠੈ ਆਹਿ ॥੪॥੧੦॥"(ਗਉੜੀ ਕਬੀਰ ਜੀ)(325)