ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 23 March 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥
ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥"
(ਸਲੋਕ)ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ)(709)