ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥
Audio type:
ਸ਼ਬਦ ਕੀਰਤਨ
Audio date:
Friday, 22 March 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥੧॥
ਪਿਤਾ ਪਾਰਬ੍ਰਹਮ ਪ੍ਰਭ ਧਨੀ ॥
ਮੋਹਿ ਨਿਸਤਾਰਹੁ ਨਿਰਗੁਨੀ ॥੧॥ ਰਹਾਉ ॥
ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥
ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥੩॥
ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥੪॥੩॥੨੧॥"
(ਬਸੰਤੁ ਹਿੰਡੋਲ ਮਹਲਾ ੫ ॥)(1186)