ਵਾਰਿ ਵਾਰਉ ਅਨਿਕ ਡਾਰਉ ॥
Audio type:
ਸ਼ਬਦ ਕੀਰਤਨ
Audio date:
Sunday, 14 October 2018
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਵਾਰਿ ਵਾਰਉ ਅਨਿਕ ਡਾਰਉ ॥
ਸੁਖੁ ਪ੍ਰਿਅ ਸੁਹਾਗ ਪਲਕ ਰਾਤ ॥੧॥ ਰਹਾਉ ॥
ਕਨਿਕ ਮੰਦਰ ਪਾਟ ਸੇਜ ਸਖੀ ਮੋਹਿ ਨਾਹਿ ਇਨ ਸਿਉ ਤਾਤ ॥੧॥
ਮੁਕਤ ਲਾਲ ਅਨਿਕ ਭੋਗ ਬਿਨੁ ਨਾਮ ਨਾਨਕ ਹਾਤ ॥
ਰੂਖੋ ਭੋਜਨੁ ਭੂਮਿ ਸੈਨ ਸਖੀ ਪ੍ਰਿਅ ਸੰਗਿ ਸੂਖਿ ਬਿਹਾਤ ॥੨॥੩॥੪੨॥"
(ਕਾਨੜਾ ਮਹਲਾ ੫)(1306)