ਬਾਦਸ਼ਾਹ ਦਰਵੇਸ਼ ਗੁਰੁ ਗੋਬਿੰਦ ਸਿੰਘ ॥
Audio type:
ਸ਼ਬਦ ਕੀਰਤਨ
Audio date:
Thursday, 26 September 2019
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਸੁਰਿਂਦ੍ਰ ਸਿੰਘ ਜੀ
Details:
ਨਾਸਰੋ ਮਨਸੂਰ ਗੁਰੁ ਗੋਬਿੰਦ ਸਿੰਘ ॥
ਏਜ਼ਦੀ ਮਨਜ਼ੂਰ ਗੁਰੁ ਗੋਬਿੰਦ ਸਿੰਘ ॥105॥
ਹੱਕ ਰਾ ਗੰਜੂਰ ਗੁਰੁ ਗੋਬਿੰਦ ਸਿੰਘ ॥
ਹੁਮਲਾ ਫ਼ੈਜ਼ਿ ਨੂਰ ਗੁਰੁ ਗੋਬਿੰਦ ਸਿੰਘ ॥106॥
ਹੱਕ ਹੱਕ ਆਗਾਹ ਗੁਰੁ ਗੋਬਿੰਦ ਸਿੰਘ ॥
ਸ਼ਾਹਿ ਸ਼ਾਹਨਸ਼ਾਹ ਗੁਰੁ ਗੋਬਿੰਦ ਸਿੰਘ ॥107॥
ਹੱਕ ਹੱਖ ਅੰਦੇਸ਼ ਗੁਰੁ ਗੋਬਿੰਦ ਸਿੰਘ ॥
ਬਾਦਸ਼ਾਹ ਦਰਵੇਸ਼ ਗੁਰੁ ਗੋਬਿੰਦ ਸਿੰਘ ॥125॥
(ਗੰਜਨਾਮਾ ਭਾਈ ਨੰਦ ਲਾਲ ਜੀ)(140)