ਚਿਤ ਚੇਤਸਿ ਕੀ ਨਹੀ ਬਾਵਰਿਆ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 8 October 2019
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥
ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥
ਚਿਤ ਚੇਤਸਿ ਕੀ ਨਹੀ ਬਾਵਰਿਆ ॥
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥
ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥
ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥
ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨ੍ਹ੍ਹੀ ਚਿੰਤ ਭਈ ॥੩॥
ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥
ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥੪॥੩॥"
(ਮਾਰੂ ਮਹਲਾ ੧ ਘਰੁ ੧ ॥ ) (990)