ਮੁਕਤਿ ਜੁਗਤਿ ਨਾਵੈ ਦੀ ਦਾਸੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 1 October 2019
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਭਗਤੁ ਵਡਾ ਰਾਜਾ ਜਨਕੁ ਹੈ ਗੁਰਮੁਖਿ ਮਾਇਆ ਵਿਚਿ ਉਦਾਸੀ।
ਦੇਵ ਲੋਕ ਨੋ ਚਲਿਆ ਗਣ ਗੰਧਰਬ ਸਭਾ ਸੁਖਵਾਸੀ।
ਜਮਪੁਰਿ ਗਇਆ ਪੁਕਾਰ ਸੁਣਿ ਵਿਲਲਾਵਨਿ ਜੀਅ ਨਰਕ ਨਿਵਾਸੀ।
ਧਰਮਰਾਇ ਨੋ ਆਖਿਓਨੁ ਸਭਨਾਂ ਦੀ ਕਰਿ ਬੰਦ ਖਲਾਸੀ।
ਕਰੇ ਬੇਨਤੀ ਧਰਮਰਾਇ ਹਉ ਸੇਵਕ ਠਾਕੁਰੁ ਅਬਿਨਾਸੀ।
ਗਹਿਣੇ ਧਰਿਅਨੁ ਏਕ ਨਾਉ ਪਾਪਾ ਨਾਲਿ ਕਰੈ ਨਿਰਜਾਸੀ।
ਪਾਸੰਗਿ ਪਾਪੁ ਨ ਪੁਜਨੀ ਗੁਰਮੁਖਿ ਨਾਉ ਅਤੁਲ ਨ ਤੁਲਾਸੀ।
ਨਰਕਹੁੰ ਛੁਟੇ ਜੀਅ ਜੰਤ ਕਟੀ ਗਲਹੁੰ ਸਿਲਕ ਜਮ ਫਾਸੀ।
ਮੁਕਤਿ ਜੁਗਤਿ ਨਾਵੈ ਦੀ ਦਾਸੀ ॥੫॥"
(ਵਾਰਾਂ ਭਾਈ ਗੁਰਦਾਸ ਜੀ: ਵਾਰ ੧੦ ਪਉੜੀ ੫ )