ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 25 September 2019
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥
ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥
ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥
ਬਾਬਾ ਹੋਰ ਮਤਿ ਹੋਰ ਹੋਰ ॥
ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ ਰਹਾਉ ॥
ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ ॥
ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥
ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥੨॥
ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥
ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥
ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥
ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥
ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ ॥
ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥੪॥੮॥"
(ਸਿਰੀਰਾਗੁ ਮਹਲਾ ੧ ॥)(17)