ਮਨਿ ਤਨਿ ਜਾਪੀਐ ਭਗਵਾਨ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 25 September 2019
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਮਨਿ ਤਨਿ ਜਾਪੀਐ ਭਗਵਾਨ ॥
ਗੁਰ ਪੂਰੇ ਸੁਪ੍ਰਸੰਨ ਭਏ ਸਦਾ ਸੂਖ ਕਲਿਆਨ ॥੧॥ ਰਹਾਉ ॥
ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ ॥
ਮਿਲਿ ਸਾਧਸੰਗਤਿ ਪ੍ਰਭੂ ਸਿਮਰੇ ਨਾਠਿਆ ਦੁਖ ਕਾਲ ॥੧॥
ਕਰਿ ਕਿਰਪਾ ਪ੍ਰਭ ਮੇਰਿਆ ਕਰਉ ਦਿਨੁ ਰੈਨਿ ਸੇਵ ॥
ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥੨॥੫॥੮॥"
(ਕਲਿਆਨ ਮਹਲਾ ੫ ॥)(1322)