ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 18 September 2019
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥
ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥
ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥
ਭਾਈ ਰੇ ਗੁਰਮਤਿ ਸਾਚਿ ਰਹਾਉ ॥
ਸਾਚੋ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥ ਰਹਾਉ ॥
ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ ॥
ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥
ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥
ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥
ਐਸਾ ਸਤਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ ॥
ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥
ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥
ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥
ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥"
(ਸਿਰੀਰਾਗੁ ਮਹਲਾ ੩ ॥)(30)