ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨ੍ਹ੍ਹ ਜੈਕਾਰੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 18 September 2019
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥
ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥
ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥
ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥
ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨ੍ਹ੍ਹ ਜੈਕਾਰੁ ॥੨੯॥"
(ਸਲੋਕ ਮਹਲਾ ੩)(1416)