ਮਨੁ ਬੇਚੈ ਸਤਿਗੁਰ ਕੈ ਪਾਸਿ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 13 October 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥
ਗੁਰ ਕੀ ਆਗਿਆ ਮਨ ਮਹਿ ਸਹੈ ॥
ਆਪਸ ਕਉ ਕਰਿ ਕਛੁ ਨ ਜਨਾਵੈ ॥
ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥
ਮਨੁ ਬੇਚੈ ਸਤਿਗੁਰ ਕੈ ਪਾਸਿ ॥
ਤਿਸੁ ਸੇਵਕ ਕੇ ਕਾਰਜ ਰਾਸਿ ॥
ਸੇਵਾ ਕਰਤ ਹੋਇ ਨਿਹਕਾਮੀ ॥
ਤਿਸ ਕਉ ਹੋਤ ਪਰਾਪਤਿ ਸੁਆਮੀ ॥
ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥
ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥"
(ਗਉੜੀ ਸੁਖਮਨੀ ਮ: ੫ ॥)(ਅਸਟਪਦੀ ॥)(286)