ਤ੍ਰੇਤੇ ਸਤਿਗੁਰ ਰਾਮ ਜੀ ਰਾਰਾ ਰਾਮ ਜਪੇ ਸੁਖੁ ਪਾਵੈ।
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 4 October 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਸਤਿਜੁਗ ਸਤਿਗੁਰ ਵਾਸਦੇਵ ਵਵਾ ਵਿਸਨਾ ਨਾਮੁ ਜਪਾਵੈ।
ਦੁਆਪੁਰਿ ਸਤਿਗੁਰ ਹਰੀ ਕ੍ਰਿਸਨ ਹਾਹਾ ਹਰਿ ਹਰਿ ਨਾਮੁ ਜਪਾਵੈ।
ਤ੍ਰੇਤੇ ਸਤਿਗੁਰ ਰਾਮ ਜੀ ਰਾਰਾ ਰਾਮ ਜਪੇ ਸੁਖੁ ਪਾਵੈ।
ਕਲਿਜੁਗਿ ਨਾਨਕ ਗੁਰ ਗੋਵਿੰਦ ਗਗਾ ਗੋਵਿੰਦ ਨਾਮੁ ਅਲਾਵੈ।
ਚਾਰੇ ਜਾਗੇ ਚਹੁ ਜੁਗੀ ਪੰਚਾਇਣ ਵਿਚਿ ਜਾਇ ਸਮਾਵੈ।
ਚਾਰੋ ਅਛਰ ਇਕੁ ਕਰਿ ਵਾਹਿਗੁਰੂ ਜਪੁ ਮੰਤ੍ਰ ਜਪਾਵੈ।
ਜਹਾਂ ਤੇ ਉਪਜਿਆ ਫਿਰਿ ਤਹਾਂ ਸਮਾਵੈ ॥੪੯॥੧॥"
(ਵਾਰਾਂ ਭਾਈ ਗੁਰਦਾਸ ਜੀ: ਵਾਰ ੧ ਪਉੜੀ ੪੯ ਪੰ. ੭)