ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 24 March 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥
ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥
ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥
ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥"
(ਫੁਨਹੇ ਮਹਲਾ ੫)
(1362)