ਬਿਸਰਿ ਗਈ ਸਭ ਤਾਤਿ ਪਰਾਈ ॥
Audio type:
ਸ਼ਬਦ ਕੀਰਤਨ
Performance lead by:
ਉਸਤਾਦ ਹਰਭਜਨ ਸਿੰਘ ਜੀ
Details:
"ਬਿਸਰਿ ਗਈ ਸਭ ਤਾਤਿ ਪਰਾਈ ॥
ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥
ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥
ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥
ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥"
(ਕਾਨੜਾ ਮਹਲਾ ੫ ॥)(1299)