ਮਾਧਉ ਜਲ ਕੀ ਪਿਆਸ ਨ ਜਾਇ ॥
Audio type:
ਸ਼ਬਦ ਕੀਰਤਨ
Performance lead by:
ਉਸਤਾਦ ਹਰਭਜਨ ਸਿੰਘ ਜੀ
Details:
"ਮਾਧਉ ਜਲ ਕੀ ਪਿਆਸ ਨ ਜਾਇ ॥
ਜਲ ਮਹਿ ਅਗਨਿ ਉਠੀ ਅਧਿਕਾਇ ॥੧॥ ਰਹਾਉ ॥
ਤੂੰ ਜਲਨਿਧਿ ਹਉ ਜਲ ਕਾ ਮੀਨੁ ॥
ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥
ਤੂੰ ਪਿੰਜਰੁ ਹਉ ਸੂਅਟਾ ਤੋਰ ॥
ਜਮੁ ਮੰਜਾਰੁ ਕਹਾ ਕਰੈ ਮੋਰ ॥੨॥
ਤੂੰ ਤਰਵਰੁ ਹਉ ਪੰਖੀ ਆਹਿ ॥
ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥
ਤੂੰ ਸਤਿਗੁਰੁ ਹਉ ਨਉਤਨੁ ਚੇਲਾ ॥
ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥੪॥੨॥"
(ਗਉੜੀ ਕਬੀਰ ਜੀ ॥)(323)