ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥
Audio type:
ਸ਼ਬਦ ਕੀਰਤਨ
Audio date:
Saturday, 22 September 2018
Performance lead by:
ਰਾਗੀ ਹਰਵਿੰਦਰ ਸਿੰਘ ਜੀ
Details:
"ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥
ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥
ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੈ ॥੧॥
ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥
ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੂੰਗਾ ਮੁਸਕਾਰੈ ॥੨॥"
( ਕਾਨੜਾ ਮਹਲਾ ੫ ਘਰੁ ੪ )(1301)