ਦੇਖੁ ਫੂਲ ਫੂਲ ਫੂਲੇ ॥
Audio type:
ਸ਼ਬਦ ਕੀਰਤਨ
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥
ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥
ਹਰਿ ਚੇਤਿ ਮਨ ਮੇਰੇ ॥ ਰਹਾਉ ॥
ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥
ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥੧॥
ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥
ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥
ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥
ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥"
( ਬਸੰਤੁ ਮਹਲਾ ੫ )(1185)