ਬੰਦੇ ਬੰਦਗੀ ਇਕਤੀਆਰ ॥
Audio type:
ਸ਼ਬਦ ਕੀਰਤਨ
Audio date:
Friday, 12 October 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਫੁਰਮਾਨੁ ਤੇਰਾ ਸਿਰੈ ਊਪਰਿ ਫਿਰਿ ਨ ਕਰਤ ਬੀਚਾਰ ॥
ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ ॥੧॥
ਬੰਦੇ ਬੰਦਗੀ ਇਕਤੀਆਰ ॥ ਸਾਹਿਬੁ ਰੋਸੁ ਧਰਉ ਕਿ ਪਿਆਰੁ ॥੧॥ ਰਹਾਉ ॥
ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ ॥
ਕਹਿ ਕਬੀਰ ਗੁਲਾਮੁ ਘਰ ਕਾ ਜੀਆਇ ਭਾਵੈ ਮਾਰਿ ॥੨॥੧੮॥੬੯॥"
(ਗਉੜੀ ॥)(ਰਾਗੁ ਗਉੜੀ ਪੂਰਬੀ ਕਬੀਰ ਜੀ ॥ )(338)