ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਗਾਇਨ -"ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥"(ਮਹਲਾ ੫ ॥)(488)