ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥
Audio type:
ਸ਼ਬਦ ਕੀਰਤਨ
Performance lead by:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Details:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਗਾਇਨ -
"ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥
ਉਡੀਨੀ ਉਡੀਨੀ ਉਡੀਨੀ ॥
ਕਬ ਘਰਿ ਆਵੈ ਰੀ ॥੧॥ ਰਹਾਉ ॥
ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥
ਲਾਲਨੁ ਮੋਹਿ ਮਿਲਾਵਹੁ ॥
ਕਬ ਘਰਿ ਆਵੈ ਰੀ ॥੧॥
ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥
ਤਬ ਰਸ ਮੰਗਲ ਗੁਨ ਗਾਵਹੁ ॥
ਆਨਦ ਰੂਪ ਧਿਆਵਹੁ ॥
ਨਾਨਕੁ ਦੁਆਰੈ ਆਇਓ ॥
ਤਉ ਮੈ ਲਾਲਨੁ ਪਾਇਓ ਰੀ ॥੨॥"
(ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ)(830)