ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥
Audio type:
ਕੀਰਤਨ - ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Performance lead by:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Details:
ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥
ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥
ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥
ਕਵਨ ਸੁਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥
ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥
ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥