ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ
Audio type:
ਸ਼ਬਦ ਕੀਰਤਨ
Audio date:
Sunday, 28 December 2014
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥
ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥
ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥
ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥
ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥
ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥"
(ਆਸਾ ਮਹਲਾ ੫ ਛੰਤ ਘਰੁ ੭ ) 460