ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ
Audio type:
ਸ਼ਬਦ ਕੀਰਤਨ
Audio date:
Wednesday, 14 January 2015
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥
ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥
ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥
ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥
ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥
ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )