ਮਾਈ ਮਨੁ ਮੇਰੋ ਬਸਿ ਨਾਹਿ
Audio type:
ਸ਼ਬਦ ਕੀਰਤਨ
Audio date:
Saturday, 17 January 2015
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
"ਮਾਈ ਮਨੁ ਮੇਰੋ ਬਸਿ ਨਾਹਿ ॥
ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ ॥
ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥
ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥੧॥
ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥
ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥੨॥
ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ ॥
ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥੩॥੭॥"
ਸੋਰਠਿ ਮਹਲਾ ੯ ॥