ਜੋ ਜੋ ਸੰਗਿ ਮਿਲੇ ਸਾਧੂ ਕੈ ਤੇ ਤੇ ਪਤਿਤ ਪੁਨੀਤਾ
Audio type:
ਸ਼ਬਦ ਕੀਰਤਨ
Audio date:
Sunday, 18 January 2015
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਕਰਹੁ ਗਤਿ ਦਇਆਲ ਸੰਤਹੁ ਮੋਰੀ ॥
ਤੁਮ ਸਮਰਥ ਕਾਰਨ ਕਰਨਾ ਤੂਟੀ ਤੁਮ ਹੀ ਜੋਰੀ ॥੧॥ ਰਹਾਉ ॥
ਜਨਮ ਜਨਮ ਕੇ ਬਿਖਈ ਤੁਮ ਤਾਰੇ ਸੁਮਤਿ ਸੰਗਿ ਤੁਮਾਰੈ ਪਾਈ ॥
ਅਨਿਕ ਜੋਨਿ ਭ੍ਰਮਤੇ ਪ੍ਰਭ ਬਿਸਰਤ ਸਾਸਿ ਸਾਸਿ ਹਰਿ ਗਾਈ ॥੧॥
ਜੋ ਜੋ ਸੰਗਿ ਮਿਲੇ ਸਾਧੂ ਕੈ ਤੇ ਤੇ ਪਤਿਤ ਪੁਨੀਤਾ ॥
ਕਹੁ ਨਾਨਕ ਜਾ ਕੇ ਵਡਭਾਗਾ ਤਿਨਿ ਜਨਮੁ ਪਦਾਰਥੁ ਜੀਤਾ ॥੨॥੪੨॥੬੫॥"
(ਸਾਰਗ ਮਹਲਾ ੫) 1217-2