ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ
Audio type:
ਸ਼ਬਦ ਕੀਰਤਨ
Audio date:
Thursday, 7 May 2015
Performance lead by:
ਰਾਗੀ ਵੀਰ ਸਿੰਘ ਜੀ
Details:
"ਸ੍ਵਾਮੀ ਸਰਨਿ ਪਰਿਓ ਦਰਬਾਰੇ ॥
ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥
ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥
ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥
ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥
ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥"
(ਟੋਡੀ ਮਹਲਾ ੫ ॥) 714-18