ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥
Audio type:
ਸ਼ਬਦ ਕੀਰਤਨ
Audio date:
Tuesday, 25 August 2015
Performance lead by:
ਰਾਗੀ ਹਰਵਿੰਦਰ ਸਿੰਘ ਜੀ
Details:
"ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥
ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥
ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥
ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥'
(ਸੂਹੀ ਛੰਤ ਮਹਲਾ ੪ ॥)776