ਗੁਰੁ ਜਿਨ੍ਹ੍ਹ ਕਉ ਸੁਪ੍ਰਸੰਨੁ
Audio type:
ਸ਼ਬਦ ਕੀਰਤਨ
Audio taal:
ਤਿੰਨ
Audio date:
Thursday, 27 August 2015
Performance lead by:
ਰਾਗੀ ਵੀਰ ਸਿੰਘ ਜੀ
Details:
"ਗੁਰੁ ਜਿਨ੍ਹ੍ਹ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥
ਜਿਨ੍ਹ੍ਹ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥
ਗੁਰੁ ਜਿਨ੍ਹ੍ਹ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥
ਜਿਨ੍ਹ੍ਹ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥
ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥
ਸ੍ਰੀ ਗੁਰੂ ਸਰਣਿ ਭਜੁ ਕਲ੍ਯ੍ਯ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥"
1398/1430