ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥
Audio type:
ਸ਼ਬਦ ਕੀਰਤਨ
Audio taal:
ਤਿੰਨ
Audio date:
Thursday, 27 August 2015
Performance lead by:
ਰਾਗੀ ਵੀਰ ਸਿੰਘ ਜੀ
Details:
"ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥
ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥੧॥
ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥
ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥੨॥"
ਸਲੋਕ ॥ (ਜੈਤਸਰੀ ਕੀ ਵਾਰ: (ਮ: ੫))