ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥
Audio type:
ਸ਼ਬਦ ਕੀਰਤਨ
Audio taal:
ਦੀਪਚੰਦੀ
Audio date:
Saturday, 26 September 2015
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਜਸਪਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥
ਭੋਰੁ ਭਇਆ ਬਹੁਰਿ ਪਛੁਤਾਨੀ ॥੧॥
ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥
ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥੧॥ ਰਹਾਉ ॥
ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥
ਖਿਸਰਿ ਗਇਓ ਭੂਮ ਪਰਿ ਡਾਰਿਓ ॥੨॥
ਸਾਦਿ ਮੋਹਿ ਲਾਦੀ ਅਹੰਕਾਰੇ ॥
ਦੋਸੁ ਨਾਹੀ ਪ੍ਰਭ ਕਰਣੈਹਾਰੇ ॥੩॥
ਸਾਧਸੰਗਿ ਮਿਟੇ ਭਰਮ ਅੰਧਾਰੇ ॥
ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥"
ਆਸਾ ਮਹਲਾ ੫ ॥(389/1430)